ਖ਼ੰਜਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖ਼ੰਜਰ [ਨਾਂਪੁ] ਇੱਕ ਹਥਿਆਰ, ਕਟਾਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7632, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖ਼ੰਜਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੰਜਰ. ਫ਼ਾ ਸੰ. नखर —ਨਖਰ. ਸੰਗ੍ਯਾ—ਛੋਟੀ ਕਟਾਰੀ। ੨ ਭਾਈ ਸੰਤੋਖ ਸਿੰਘ ਦੇ ਲੇਖ ਅਨੁਸਾਰ ਆਸਾਮ ਵਿੱਚ ਧੂਬੜੀ ਪਾਸ ਇੱਕ ਪਿੰਡ , ਜਿਸ ਥਾਂ ਗੁਰੂ ਤੇਗਬਹਾਦੁਰ ਸਾਹਿਬ ਨੇ ਆਪਣਾ ਖੰਜਰ ਜਮੀਨ ਵਿੱਚ ਗੱਡਿਆ ਸੀ, ਜਿਸ ਤੋਂ ‘ਖੰਜਰ’ ਨਾਮ ਹੋਇਆ. “ਖੰਜਰ ਤਾਂਕੋ ਨਾਮ ਉਚਾਰੀ.” (ਗੁਪ੍ਰਸੂ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7532, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.