ਗ਼ਮੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗ਼ਮੀ [ਨਾਂਇ] ਸੋਗ , ਦੁੱਖ , ਅਫ਼ਸੋਸ, ਸਦਮਾ; ਮਾਤਮ , ਮੌਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4397, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗ਼ਮੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗ਼ਮੀ. ਫ਼ਾ ਸੰਗ੍ਯਾ—ਗ਼ਮ (ਸ਼ੋਕ) ਦੀ ਦਸ਼ਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4333, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First