ਫ਼ਰਲਾਂਗ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Furlong (ਫ਼ਅ:ਲੋਙਗ) ਫ਼ਰਲਾਂਗ: ਇਹ ਲੰਬਾਈ ਦੀ ਇਕ ਇਕਾਈ ਹੈ, ਜੋ ਇਕ ਮੀਲ ਦਾ 1/8 ਭਾਗ ਹੈ। ਵਿਸਥਾਰ ਵਿੱਚ 1 ਮੀਲ = 8 ਫ਼ਰਲਾਂਗ; 1 ਫ਼ਰਲਾਂਗ = 220 ਗਜ਼ = 201.164 ਮੀਟਰ ਹੁੰਦੇ ਹਨ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3310, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਫ਼ਰਲਾਂਗ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫ਼ਰਲਾਂਗ [ਨਾਂਇ] ਲੰਬਾਈ ਮਾਪਣ ਵਾਲ਼ੀ ਇਕਾਈ ਜੋ ਮੀਲ ਦਾ ਅਠਵਾਂ ਹਿੱਸਾ (220 ਗਜ਼ ਜਾਂ 201.2 ਮੀਟਰ) ਹੁੰਦੀ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3310, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.