ਆਦੇਸ਼ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਦੇਸ਼ [ਨਾਂਪੁ] ਹੁਕਮ , ਫ਼ਰਮਾਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4704, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਆਦੇਸ਼ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਆਦੇਸ਼, (ਸ਼ਹਿ) ਪੁਲਿੰਗ : ੧. ਅਦਾਲਤ ਦੇ ਹਾਕਮ ਦਾ ਹੁਕਮ; ੨. ਵਕਾਲਤ ਦਾ ਹੱਕ; ੩. ਹੁਕਮ ਫ਼ਰਮਾਨ, ੪. ਉਹ ਮੁਆਹਿਦਾ ਜਿਸ ਦੀ ਰੂ ਨਾਲ ਕੋਈ ਆਦਮੀ ਬਗ਼ੈਰ ਮੁਆਵਜ਼ੇ ਦੇ ਕਿਸੇ ਸੇਵਾ ਨੂੰ ਨਿਭਾਉਣ ਦਾ ਇਕਰਾਰ ਕਰਦਾ ਹੈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1397, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-13-03-35-42, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.