ਜਟਾਲਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਟਾਲਾ ਵਿ—ਜਟਾਵਾਲਾ। ੨ ਸੰਗ੍ਯਾ—ਸ਼ਿਵ. “ਉਘੇ ਜਣੁ ਨੇਜੇ ਜਟਾਲੇ.” (ਰਾਮਾਵ) ਨੇਜੇ ਮਾਨੋ ਸ਼ਿਵ ਦਾ ਤ੍ਰਿਸੂਲ ਹਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 90, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First