ਜਟਿਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਟਿਲ [ਵਿਸ਼ੇ] ਕਠਨ, ਔਖਾ, ਮੁਸ਼ਕਲ, ਗੁੰਝਲਦਾਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1171, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜਟਿਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਟਿਲ. ਸੰ. ਵਿ—ਜਟਾਵਾਲਾ। ੨ ਔਖਾ ਮਮੂਨ, ਜਿਸ ਦਾ ਜਟਾ ਦੀ ਤਰਾਂ ਸੁਲਝਣਾ ਔਖਾ ਹੋਵੇ. ਕਠਿਨ। ੩ ਸੰਗ੍ਯਾ—ਬ੍ਰਹਮਚਾਰੀ। ੪ ਬਬਰ ਸ਼ੇਰ। ੫ ਸ਼ਿਵ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1142, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Aseem Parteek,
( 2018/03/24 01:1234)
Please Login First